ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) -ਬੇਅਦਬੀ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪਸ਼ ਹੋਣ ਤੋਂ
ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਜੈ ਸਿੰਘ ਨੂੰ ਮੰਗ ਪੱਤਰ ਸੌਂਪਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਦਫਤਰ ਸਕੱਤਰ ਭਾਈ ਹਰਬੀਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੰਗਲ, ਭਾਈ ਸਤਨਾਮ ਸਿੰਘ ਕੋਟ ਖਾਲਸਾ, ਬੀਬੀ ਕੁਲਵੰਤ ਕੌਰ ਤੇ ਹੋਰ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media