ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀ 42ਵੀਂ ਲੜਕੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਸੰਨੀ ਸਿੰਘ ਸਪੁੱਤਰ ਸੰਤੋਖ ਸਿੰਘ ਵਾਸੀ ਰਾਏਪੁਰਛਤੀਸਗੜ੍ਹ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਦੇ ਹੋਰ ਮੈਂਬਰਾਂ ਤੇ ਸਖਸ਼ੀਅਤਾ ਨੇ ਆਸ਼ੀਰਵਾਦ ਦਿਤਾ ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media