Sunday, July 26, 2026

ਭਾਈ ਘਨ੍ਹੱਈਆ ਜੀ 300 ਸਾਲਾ ਬਰਸੀ ਨੂੰ ਸਮਰਪਿਤ ਸਹਾਇਤਾ ਕੈਂਪ ਆਯੋਜਿਤ

PPN0709201805ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੋ੍ਰ੍ਰਮਣੀ ਕਮੇਟੀ ਵੱਲੋਂ ਭਾਈ ਘਨੱ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦਾ ਦੋ ਰੋਜਾ ਮੁੱਢਲੀ ਸਹਾਇਤਾ ਕੈਂਪ ਲਗਾਇਆ ਗਿਆ।ਪਹਿਲੇ ਦਿਨ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ, ਜਥੇਦਾਰ ਗੁਰਤੇਜ ਸਿੰਘ ਢੱਡੇ, ਮੈਂਬਰ ਅੰਤ੍ਰਿਗ ਕਮੇਟੀ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਮੈਂਬਰ ਅੰਤ੍ਰਿਗ ਕਮੇਟੀ, ਬਾਬਾ ਬੂਟਾ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਕੁਲਦੀਪ ਸਿੰਘ ਬੱਲ ਗੁਰੂ ਨਾਨਕ ਕਾਲਜ ਬੁੱਢਲਾਡਾ, ਡਾਇਰੈਕਟਰ ਐਜੁਕੇਸ਼ਨ ਜਤਿੰਦਰ ਸਿੰਘ ਸਿੱਧੂ, ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਭੋਲਾ ਸਿੰਘ, ਇੰਚਾਰਜ ਸਬ ਆਫਿਸ ਭੁਪਿੰਦਰ ਸਿੰਘ ਲਹਿਰੀ ਅਕਾਉਂਟੈਂਟ ਤਖ਼ਤ ਸਾਹਿਬ, ਹਰਜੀਤ ਸਿੰਘ, ਪਿ੍ਰੰਸੀਪਲ ਅਮਰਜੀਤ ਸਿੰਘ ਟੋਹਾਣਾ, ਪਿ੍ਰੰਸੀਪਲ ਕਮਲਜੀਤ ਕੌਰ ਮਾਤਾ ਸਾਹਿਬ ਕੌਰ ਗਰਲਜ ਕਾਲਜ ਤਲਵੰਡੀ ਸਾਬੋ, ਸਕੂਲ ਕਾਲਜਾਂ ਦੇ ਵਿਦਿਆਰਥੀ ਤੇ ਸਟਾਫ ਮੈਂਬਰ ਹਾਜਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply