Tuesday, March 17, 2026

ਜਿਲ੍ਹਾ ਮਾਨਸਾ ਤੋਂ 18ਵਾਂ ਜੱਥਾ ਬਰਗਾੜੀ ਲਈ ਹੋਇਆ ਰਵਾਨਾ

ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ PPN1609201806ਜਵਾਹਰਕੇ, ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਤੋ 18ਵਾਂ ਜਥਾ ਇਨਸਾਫ ਮੋਰਚੇ ਵਿੱਚ ਸ਼ਸਾਮਲ ਹੋਣ ਲਈ ਗੁਰਦੁਆਰਾ ਸਹਿਬ ਮਾਨਸਾ ਕੈਂਚੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ ਹੈ।ਇਸ ਸਮੇਂ ਸਰਬਜੀਤ ਸਿੰਘ, ਮੱਖਣ ਸਿੰਘ ਖੀਵਾ, ਜਗਿੰਦਰ ਸਿੰਘ ਬੋਹਾ, ਕਿਸਾਨ ਵਿੰਗ ਜਿਲਾ ਪ੍ਰਧਾਨ ਮੇਜਰ ਸਿੰਘ ਅਕਲੀਆਂ ਕਿਸਾਨ ਵਿੰਗ, ਲਵਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ, ਇੰਦਰਜੀਤ ਸਿੰਘ ਮੁਨਸ਼ੀ, ਮਹਿੰਦਰ ਸਿੰਘ ਬੁਰਜ਼ ਹਰੀ, ਅਮਨਦੀਪ ਸਿੰਘ, ਗੁਰਦੀਪ ਸਿੰਘ, ਮੇਜਰ ਅਕਲੀਆਂ ਅਤੇ ਸੁਖਜੀਤ ਕੋਰ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply