Tuesday, September 29, 2026

ਭਾਈ ਮਨਜੀਤ ਸਿੰਘ ਗੋਬਿੰਦਪੁਰੀ ਨਮਿਤ ਅੰਤਿਮ ਅਰਦਾਸ 22 ਨੂੰ

ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਈ ਮਨਜੀਤ ਸਿੰਘ ਗੋਬਿੰਦਪੁਰੀ, ਜੋ ਬੀਤੇ PPN2009201804ਦਿਨੀਂ ਸਦੀਵੀ ਵਿਛੋੜਾ ਦੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸ਼ਨੀਵਾਰ 22 ਸਤੰਬਰ ਦੁਪਹਿਰ ਬਾਅਦ 12.00 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਬੀ ਬਲਾਕ ਕਾਲਕਾਜੀ ਵਿਖੇ ਹੋਵੇਗੀ।   
 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply