Thursday, October 1, 2026

ਸਰਕਾਰੀ ਸਕੂਲ (ਲੜਕੇ) ਭੀਖੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਬੂਟ

ਭੀਖੀ, 25 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਵਿੱਕੀ ਜ਼ਿੰਦਲ ਪੁੱਤਰ ਰਾਜ ਕੁਮਾਰ ਜ਼ਿੰਦਲ ਹਰਗੋਬਿੰਦ ਇਲੈਕਟਰਾਨਿਕਸ ਭੀਖੀ ਵੱਲੋਂ ਬੀਤੇ ਦਿਨੀ PPN2509201811ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਜਰੂਰਤਮਂਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।ਪ੍ਰਿੰਸੀਪਲ ਡਾ. ਰੁਪੇਸ਼ ਨੇ ਇਸ ਸਹਿਯੋਗ ਲਈ ਇਸ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿੰਦਲ ਪਰਿਵਾਰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ।ਇਸ ਮੌਕੇ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਅਤੇ ਅਧਿਆਪਕ ਹਾਜਰ ਸਨ।  

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply