Saturday, October 10, 2026

ਚੰਡੀਗੜ ਤੋਂ 24 ਬੋਤਲਾਂ ਸ਼ਰਾਬ ਲਿਆਉਂਦੇ ਦੋਸ਼ੀ ਗ੍ਰਿਫਤਾਰ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਨੇਹੀਆ ਵਾਲਾ ਵਿਖੇ ਮੁਕੱਦਮਾ ਨੰਬਰ 125 ਮਿਤੀ 27.09.18 61/1/14 ਐਕਸਾਈਜ PPN2809201825ਐਕਟ ਅਧੀਨ ਹੋਲਦਾਰ ਲਵਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਨਾਕਾ ਬੰਦੀ ਦੋਰਾਨ ਪਰਮਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨੇਹੀਆ ਵਾਲਾ, ਹਨੀ ਪੁੱਤਰ ਕੁਲਵੰਤ ਸਿੰਘ ਵਾਸੀ ਗੋਨਿਆਣਾ ਮੰਡੀ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਿੰਮਤ ਸੰਤਰਾ ਚੰਡੀਗੜ ਤੋਂ ਲਿਆ ਰਹੇ ਸਨ ਕਿ ਪਿੰਡ ਭੋਖੜਾ ਤੋਂ ਬਰਾਮਦਗੀ ਕੀਤੀ ਹੈ।ਦੋਸ਼ੀ ਪਰਮਜੀਤ ਸਿੰਘ ਨੂੰ ਥਾਣੇ ਹਵਾਲਾਤ ਬੰਦ ਕੀਤਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply