ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਜੀ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਫ੍ਰੀ
ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਟਰ ਵਿਸ਼ਵਜੀਤ ਸਿੰਘ ਖੰਡਾ ਨੇ ਬੰਦੀ ਕੈਦੀਆਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।ਕਾਫੀ ਗਿਣਤੀ `ਚ ਬੰਦੀ ਕੈਦੀਆਂ ਨੇ ਆਪਣਾ ਇਲਾਜ ਕਰਵਾਇਆ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media