ਭੀਖੀ/ ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ `ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ
ਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।ਪਾਰਟੀ ਪ੍ਰਧਾਨ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜਦਿਆਂ ਉਨ੍ਹਾਂ ਸਿਹਤਯਾਬ ਨਾ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਬੇਅਦਬੀ ਅਤੇ ਹੋਰ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ਨੂੰ ਠੇਸ ਲੱਗੀ ਸੀ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media