ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਪੁਲਿਸ ਜ਼ਿਲ੍ਹਾ ਖੰਨਾ ਦੀ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਹੌਲਦਾਰ ਤੇਜਿੰਦਰ ਸਿੰਘ ਆਪਣੀ ਡਿਊਟੀ ਪਿਛਲੇ
ਕਾਫੀ ਅਰਸੇ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ ਦੀਆਂ ਵਧੀਆ ਸੇਵਾਵਾਂ ਬਦਲੇ ਤਰੱਕੀ ਹੋ ਕੇ ਏ.ਐਸ.ਆਈ. ਬਣਾਇਆ ਗਿਆ ਹੈ।ਜਿਨ੍ਹਾਂ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਐਸ ਪੀ. ਧਰੁਵ ਦਹੀਆ ਆਈ.ਪੀ.ਐਸ ਨੇ ਉਹਨਾਂ ਦੇ ਮੋਢਿਆਂ ਤੇ ਸਟਾਰ ਲਗਾਇਆ।ਉਨ੍ਹਾਂ ਕਿਹਾ ਕਿ ਤੇਜਿੰਦਰ ਸਿੰਘ ਦੀਆਂ ਵਧੀਆਂ ਸੇਵਾਵਾਂ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਗਈ ਹੈ।ਤੇਜਿੰਦਰ ਸਿੰਘ ਨੇ ਕਿਹਾ ਉਹ ਆਪਣੀ ਡਿਊਟੀ ਨੂੰ ਅੱਗੇ ਤੋ ਹੋਰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਐਸ.ਪੀ ਜਸਵੀਰ ਸਿੰਘ, ਡੀ.ਐਸ.ਪੀ ਦੀਪਕ ਵੀ ਹਾਜਰ ਸਨ।
ਕੈਪਸ਼ਨ –
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media