ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ਼ ਸੇਵਕ ਸਭਾ ਜੋੜੇ ਘਰ ਦੀ ਸਮੂਹ ਸੰਗਤ ਵਲੋਂ ਚਾਟੀਵਿੰਡ ਗੇਟ ਤੋਂ ਲੈ ਕੇ ਸੁਲਤਾਨਵਿੰਡ ਗੇਟ ਤੱਕ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ, ਜੋ ਕਿ 26 ਅਕਤੂਬਰ ਤੱਕ ਰੋਜਾਨਾ ਸ਼ਾਮ 4.00 ਵਲੋਂ 6.00 ਵਜੇ ਤੱਕ ਜਾਰੀ ਰਹੇਗੀ।ਇਸ ਸਮੇਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਜੋੜਾ ਘਰ ਸੇਵਕ ਸਭਾ ਦੇ ਨਵਤੇਜ ਸਿੰਘ ਕਲਕੱਤਾ, ਭੁਪਿੰਦਰ ਸਿੰਘ ਗੁਲਸ਼ਨ, ਪਰਮਗੀਤ ਸਿੰਘ, ਗੁਰਿੰਦਰ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ ਅਤੇ ਹੋਰ ਸ਼ਰਧਾਲੂ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media