Sunday, August 30, 2026

ਚੰਡੀਗੜ੍ਹ `ਚ ਖਾਲੀ ਸਿਵਲ ਪੋਸਟਾਂ ਭਰਨ ਵੇਲੇ ਪੰਜਾਬ ਤੇ ਹਰਿਆਣਾ ਲਈ 60:40 ਦਾ ਅਨੁਪਾਤ ਬਹਾਲ

ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ Chandigarhਸਲਾਹ ਦਿੱਤੀ ਹੈ ਕਿ ਉਹ ਖਾਲੀ ਪਈਆਂ ਸਿਵਲ ਪੋਸਟਾਂ ਨੂੰ ਭਰਨ ਵੇਲੇ ਪੰਜਾਬ ਅਤੇ ਹਰਿਆਣਾ ਲਈ 60:40 ਦੇ ਅਨੁਪਾਤ ਦੀ ਵਰਤੋਂ ਕਰਨ, ਜਿਥੇ ਕਿ ਅਜਿਹਾ ਰਵਾਇਤੀ ਤੌਰ `ਤੇ ਕੀਤਾ ਜਾ ਰਿਹਾ ਹੈ।
    ਗ੍ਰਹਿ ਮੰਤਰਾਲਾ ਦੇ 25.9.2018 ਦੇ ਨੋਟੀਫਿਕੇਸ਼ਨ, ਜਿਸ ਵਿੱਚ ਕਿ ਚੰਡੀਗੜ੍ਹ ਪੁਲਿਸ ਦੇ ਡੀ.ਐਸ.ਪੀ ਦੀਆਂ ਅਸਾਮੀਆਂ ਨੂੰ ਡੀ.ਏ.ਐਨ.ਆਈ.ਪੀ.ਐਸ ਵਿੱਚ ਸ਼ਾਮਿਲ ਕੀਤਾ ਗਿਆ ਸੀ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply