ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ
ਦਿੱਤੀ ਹੈ ਕਿ ਉਹ ਸਿੱਖ ਔਰਤਾਂ, ਜੋ ਕਿ ਦੋ-ਪਹੀਆ ਵਾਹਨ ਉੱਤੇ ਦੋਹਰੀ ਜਾਂ ਇਕਹਿਰੀ ਸਵਾਰੀ ਕਰਦੀਆਂ ਹਨ, ਦਿੱਲੀ ਦੀ ਰਵਾਇਤ ਅਨੁਸਾਰ ਹੈਲਮੈਟ ਪਾਉਣ ਜਾਂ ਨਾ ਪਾਉਣ ਦੀ ਛੋਟ ਦਿੱਤੀ ਜਾਵੇ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media