Saturday, August 29, 2026

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਸ੍ਰੀ Amrik S Pawar DCPਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ ਦਾ ਹੁਕਮ 16 ਦਸੰਬਰ 2018 ਤੱਕ ਲਾਗੂ ਰਹੇਗਾ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply