ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਜਖਮੀਆਂ ਦੇ ਮੁਫਤ ਇਲਾਜ਼ ਦਾ ਐਲਾਨ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media