Monday, August 31, 2026

ਰੇਲ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ

PPN2110201803ਬਟਾਲਾ, 20 ਅਕਤੂਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਲੋਕ ਭਲਾਈ ਸੇਵਾ ਸੁਸਾਇਟੀ ਪੰਜਾਬ ਦੇ ਮਾਝਾ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਉਮਰਪੁਰਾ ਨੇ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸੁਸਇਟੀ ਦੇ ਪੰਜਾਬ ਪ੍ਰਧਾਨ ਕਾਬਲ ਸਿੰਘ ਕਾਹਲੋ ਤੇ ਹੋਰ ਅਹੁੱਦੇਦਾਰ ਜਲਦ ਪੀੜਤ ਪਰਿਵਾਰਾਂ ਨੂੰ ਮਿਲਣਗੇ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply