Monday, July 6, 2026

ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ SGPC Logoਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਸੱਦ ਲਈ ਹੈ।ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ’ਤੇ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਪ੍ਰਧਾਨ ਲੌਂਗੋਵਾਲ ਵੱਲੋਂ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਦੁਪਹਿਰ 2:00 ਵਜੇ ਹੋਵੇਗੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply