Wednesday, June 17, 2026

ਦਮਦਮੀ ਟਕਸਾਲ ਮੁਖੀ ਵਲੋਂ ਰੇਲ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ Baba Harnam S Dhumaਅਮ੍ਰਿਤਸਰ ’ਚ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਦੁੱਖਦਾਈ ਕਰਾਰ ਦਿਤਾ।ਉਹਨਾਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪੈ ਮੁਆਵਜਾ, ਸਰਕਾਰੀ ਨੋਕਰੀਆਂ ਦੇਣ ਅਤੇ ਜਖਮੀਆਂ ਨੂੰ ਵੀ ਯੋਗ ਮੁਆਵਜਾ ਤੇ ਫਰੀ ਇਲਾਜ ਦੀ ਸਰਕਾਰ ਤੋਂ ਮੰਗ ਕੀਤੀ ਹੈ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply