ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in> `ਤੇ ਉਪਲਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਇਸ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ / ਹਾਲ ਟਿਕਟ ਹਰੇਕ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਜਰੂਰ ਲੈ ਕੇ ਆਉਣ
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …