Tuesday, November 24, 2026

ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲਬਧ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ GNDUਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ  ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ :www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਡੇਟਸ਼ੀਟ ਸਬੰਧੀ ਉਹ ਅਪਡੇਟਡ ਜਾਣਕਾਰੀ ਲਈ ਸਮੇਂ ਸਮੇਂ ਯੂਨੀਵਰਸਿਟੀ ਵੈਬਸਾਈਟ ਵੀ ਚੈਕ ਕਰਦੇ ਰਹਿਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply