Monday, July 6, 2026

ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲੱਬਧ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ Gndu1ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ  ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਡੇਟਸ਼ੀਟ ਸਬੰਧੀ ਉਹ ਅਪਡੇਟਡ ਜਾਣਕਾਰੀ ਲਈ ਸਮੇਂ ਸਮੇਂ ਯੂਨੀਵਰਸਿਟੀ ਵੈਬਸਾਈਟ ਵੀ ਚੈਕ ਕਰਦੇ ਰਹਿਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply