Monday, November 23, 2026

ਪਟੀਸ਼ਨ ਦੇ ਨਿਪਟਾਰੇ ਤੱਕ ਪ੍ਰੋ, ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਨਹੀਂ

PPN260201
ਦਿਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ)- ਪਟੀਸ਼ਨ ਦੇ ਨਿਪਟਾਰੇ ਤੱਕ ਪ੍ਰੋ, ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਉਨਾਂ ਦੀ ਸਿਹਤ ਖਰਾਬ ਹੈ। । ਇਸ ਸਬੰਧੀ ਕੇਂਦਰ ਸਰਕਾਰ ਨੇ ਮਾਨਯੋਗ ਅਦਾਲਤ ਪਾਸੋਂ 14ਦਿਨਾਂ ਦਾ ਸਮਾਂ ਲਿਆ ਹੈ । ਪ੍ਰੋ. ਭੁੱਲਰ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply