ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਅੱਜ
ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੁਸ਼ਪ ਅਰਪਿਤ ਕੀਤੇ।ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਪਟੇਲ ਚੌਕ ਗਏ ਅਤੇ ਸਰਦਾਰ ਵਲਭਭਾਈ ਪਟੇਲ ਦੀ ਮੂਰਤੀ `ਤੇ ਪੁਸ਼ਪਾਂਜਲੀ ਅਰਪਿਤ ਕਰਨ ਵਿੱਚ ਰਾਸ਼ਟਰ ਦੀ ਅਗਵਾਈ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media