ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਰਤਨ ਚੰਦ ਦੇ
ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ।ਰਤਨ ਚੰਦ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਕੇਵਲ ਸਿੰਘ ਗਿੱਲ ਤੇ ਮਹਿੰਦਰ ਸਿੰਘ ਆਹਲੀ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਸਤਿੰਦਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਸ਼ਾਹਬਾਜ਼ ਸਿਸੰਘ, ਕਰਤਾਰ ਸਿੰਘ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਜਤਿੰਦਰਪਾਲ ਸਿੰਘ ਚੀਫ਼, ਮਲਕੀਤ ਸਿੰਘ ਬਹਿੜਵਾਲ, ਵਿਜੈ ਕੁਮਾਰ, ਰੂਬੀ ਕੁਮਾਰ, ਰਵੀ ਕੁਮਾਰ, ਪਰਸ ਰਾਮ, ਮਨੋਜ ਕੁਮਾਰ ਸਮੇਤ ਹੋਰ ਮੌਜੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media