ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਿਲਾ ਪ੍ਰਧਾਨ
ਜਥੇਦਾਰ ਬਲਵੀਰ ਸਿੰਘ ਬੱਛੋਆਣਾ ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 26ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ ਸਾਹਿਬ ਅਤਲਾ ਕਲਾਂ ਤੋਂ ਬਰਗਾੜੀ ਲਈ ਰਵਾਨਾ।ਪੱਤਰਕਾਰਾਂ ਨਾਲ ਗੱਲ ਕਰਦਿਆਂ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਬਰਗਾੜੀ ਮੋਰਚਾ ਦਿਨੋਂ ਦਿਨ ਆਪਣੀ ਸਫਲਤਾ ਵੱਲ ਵਧ ਰਿਹਾ ਹੈ।ਇਸ ਮੌਕੇ ਸੁਰਜੀਤ ਸਿੰਘ, ਰੂਪ ਸਿੰਘ, ਗੁਰਜੰਟ ਸਿੰਘ, ਹਾਕਮ ਸਿੰਘ ਪ੍ਰਧਾਨ, ਰਾਜ਼ ਸਿੰਘ, ਮਿੱਠੂ ਸਿੰਘ ਅਤਲਾ, ਮਹਿੰਦਰ ਸਿੰਘ ਬੁਰਜ ਹਰੀ, ਮਨਜੀਤ ਸਿੰਘ ਢੈਪਈ ਅਤੇ ਸੁਖਰਾਜ ਸਿੰਘ ਅਤਲਾ ਆਦਿ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media