ਜੰਡਿਆਲਾ ਗੁਰੂ, 6 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀ.ਸੈਕੰ ਸਕੂਲ ਵਿਖੇ ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਵਲੋ ਇਕ
ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਮਾਹਿਰਾਂ ਨੇ ਬੱਚਿਆਂ ਨੂੰ ਬਾਰ੍ਹਵੀ ਜਮਾਤ ਤੋ ਬਾਅਦ ਆਪਣੇ ਭਵਿੱਖ ਦੀ ਸਹੀ ਚੋਣ ਬਾਰੇ ਦੱਸਿਆ ਅਤੇ ਉਹਨਾਂ ਦੇ ਵਿਸ਼ਿਆਂ ਨਾਲ ਸੰਬੰਧਿਤ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਦੇ ਅਫਸਰ ਵਰੁਣ ਨਾਇਰ ਦੇ ਨਾਲ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਵੀ ਮੋਜੂਦ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media