Sunday, July 26, 2026

ਗੋਬਿੰਦ ਸਿੰਘ ਲੋਂਗੋਵਾਲ ਮੁੜ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਹੋਈ Gobind S Longowalਇਕੱਤਰਤਾ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਦੂਜੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।ਚੁਣੇ ਗਏ ਹੋਰਨਾ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਅਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲ, ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਵਿਛੋਆ, ਅਮਰੀਕ ਸਿੰਘ ਕੋਟਸ਼ਮੀਰ, ਜਰਨੈਲ ਸਿੰਘ ਕਰਤਾਰਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਜਗਜੀਤ ਸਿੰਘ ਤਲਵੰਡੀ,  ਬੀਬੀ ਜਸਵੀਰ ਕੌਰ ਜੱਫਰਵਾਲ,  ਸ਼ਿੰਗਾਰਾ ਸਿੰਘ ਲੋਹੀਆਂ ਅਤੇ ਤਾਰਾ ਸਿੰਘ ਸੱਲਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਚੁਣਿਆ  ਗਿਆ ਹੈ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply