ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 153 ਮੈਂਬਰਾਂ ਨੇ
ਸ਼ਮੂਲੀਅਤ ਕੀਤੀ।ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਚੁਣੇ ਜਾਣ ਸਮੇਂ ਸਾਰੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦੇ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਸਾਰੇ ਅਹੁਦੇਦਾਰਾਂ ਦੀ ਚੋਣ ਸਮੇਂ ਕੋਈ ਵੀ ਹੋਰ ਨਾਂ ਪੇਸ਼ ਨਾ ਹੋਣ ਕਾਰਨ ਸਾਰੀ ਚੋਣ ਪ੍ਰਕਿਰਿਆ ਸਰਬਸੰਮਤੀ ਨਾਲ ਨੇਪਰੇ ਚੜ੍ਹੀ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media