ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੀ ਸਰਾਂ ਗੁਰੂ ਰਾਮ ਦਾਸ ਵਿਚੋ ਮਿਲੀ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼
ਪਾਸ ਕੋਈ ਵੀ ਸ਼ਨਾਖਤੀ ਡਾਕੂਮੈਂਟ ਨਹੀ ਮਿਲਿਆ ਹੈ।ਮ੍ਰਿਤਕ ਦੀ ਉਮਰ ਕਰੀਬ 35-40 ਸਾਲ ਹੈ, ਰੰਗ ਕਣਕ ਭਿੰਨਾ ਨੀਲੇ ਰੰਗ ਦੀ ਜੀਨ ਕਮੀਜ਼ ਅਤੇ ਚੈਕਦਾਰ ਨੀਲੇ ਚਿੱਟੇ ਰੰਗ ਦੀ ਕਮੀਜ਼ ਸਿਰ ਤੋ ਮੋਨਾ ਕਲੀਨਸੇਵ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਚੌਂਕੀ ਗਲਿਆਰਾ ਸਤਪਾਲ ਸਿੰਘ ਏ.ਐਸ.ਆਈ ਦੇ ਫੋਨ ਨੰਬਰ 97811-30219 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media