Saturday, July 26, 2025
Breaking News

ਗ੍ਰੇਸ ਪਬਲਿਕ ਸਕੂਲ `ਚ ਮਨਾਇਆ ਬਾਲ ਦਿਵਸ

PPN1411201805ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀ. ਸੈਕੰ. ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਭੰਗੜਾ ਪੇਸ਼ ਕੀਤਾ ਗਿਆ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹਤੱਤਾ ਦੱਸੀ ਅਤੇ ਸਕੂਲ ਦੇ ਬੱਚਿਆਂ ਨੂੰ ਤੋਹਫੇ ਵੀ ਦਿੱਤੇ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply