ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਥਾਣਾ ਰੋਡ ਤੇ ਧਲੇਵਾਂ ਰੋਡ, ਢਿੱਲੋਂ ਪੱਤੀ, ਨੈਸ਼ਨਲ ਕਾਲਜ, ਦਫ਼ਤਰ ਸਬ ਤਹਿਸੀਲ ਦੀ ਬਿਜਲੀ ਬੰਦ ਰਹੇਗੀ।
Check Also
ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ …
Punjab Post Daily Online Newspaper & Print Media