Tuesday, May 26, 2026

ਯੂਨੀਵਰਸਿਟੀ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਪੋਰਟਲ `ਤੇ ਉਪਲੱਬਧ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ GNDUਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ punjabcollegeadmissions.org <http://punjabcollegeadmissions.org/> `ਤੇ ਮਿਤੀ 14.11.2018 ਤੋਂ  ਉਪਲੱਬਧ ਹਨ। ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਉਪਰ ਦਿੱਤੇ ਹੋਏ ;ਜਆ ਤੋਂ ਦਰਮਅ;ਰ਼ਦ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਜਰੂਰ ਲੈ ਕੇ ਆਉਣ।
 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply