Sunday, March 8, 2026

ਗ੍ਰੇਨੇਡ ਹਮਲੇ ਦੇ ਦੋ ਮ੍ਰਿਤਕਾਂ ਦਾ ਹੋਇਆ ਅੰਤਿਮ ਸੰਸਕਾਰ

PUNB1911201809ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਕੱਲ ਹੋਏ ਗ੍ਰੇਨੇਡ ਹਮਲੇ ਵਿੱਚ ਮਾਰੇ ਗਏ ਦੋ ਮ੍ਰਿਤਕਾਂ ਸੰਦੀਪ ਸਿੰਘ ਵਾਸੀ ਰਾਜਾਸਾਂਸੀ ਅਤੇ ਕੁਲਦੀਪ ਸਿੰਘ ਬੱਗਣ ਕਲਾਂ ਦਾ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply