Friday, August 28, 2026

ਅੱਜ ਬਿਜਲੀ ਬੰਦ ਰਹੇਗੀ

PSPCL1ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਪੁਰਾਣੇ ਟਰਾਂਸਫਾਰਮਰਾਂ ਦੀ ਬਦਲੀ ਦੇ ਚੱਲਦਿਆਂ 20.11.2018 ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸ਼ਹਿਰੀ ਫੀਡਰ ਮਾਨਸਾ-ਸੁਨਾਮ ਰੋਡ, ਰਾਮਬਾਗ ਰੋਡ, ਬਰਨਾਲਾ ਰੋਡ ਅਤੇ ਸਮਾਓਂ ਪਿੰਡ ਦੀ ਬਿਜਲੀ ਬੰਦ ਰਹੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply