ਜੰਡਿਆਲਾ ਗੁਰੂ, 23 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ
ਕੈਬਨਿਟ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਉਘੇ ਕਾਂਗਰਸੀ ਨੇਤਾ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿੱਚ 25 ਨਵੰਬਰ ਐਤਵਾਰ ਤੋਂ ਜੋਤੀਸਰ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਯੂਥ ਕ੍ਰਿਕਟ ਕਲੱਬ ਜੋਤੀਸਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੁਰਨਾਮੈਂਟ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media