Tuesday, September 22, 2026

ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈਕੇ `ਚ ਐਨ.ਐਸ.ਐਸ.ਕੈਂਪ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਵਿਖੇ PUNJ2311201809ਐਨ.ਐਸ.ਐਸ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਵਿਚ ਸੇਵਾ ਭਾਵਨਾ ਨਾਲ ਵਿਚਰਣ ਦੀ ਪ੍ਰੇਰਨਾ ਦਿੱਤੀ ਗਈ।
    ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਮਾਨ ਨੇ ਦੱਸਿਆ ਕਿ ਇਸ ਕੌਮੀ ਸੇਵਾ ਯੋਜਨਾ ਯੂਨਿਟ ਵਿੱਚ ਹਾਜ਼ਰ ਵਿਦਿਆਰਥੀਆਂ ਵਲੋਂ ਸਕੂਲ `ਚ ਸਫ਼ਾਈ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ, ਇੰਨਾਂ ਸਦਕਾ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply