Sunday, July 26, 2026

ਅੱਜ ਬਿਜਲੀ ਬੰਦ ਰਹੇਗੀ

PSPCL1ਭੀਖੀ/ ਮਾਨਸਾ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸ਼ਹਿਰੀ ਫੀਡਰ ਮਾਨਸਾ-ਸੁਨਾਮ ਰੋਡ, ਰਾਮਬਾਗ ਰੋਡ, ਬਰਨਾਲਾ ਰੋਡ ਅਤੇ ਸਮਾਓਂ ਪਿੰਡ ਦੀ ਬਿਜਲੀ ਬੰਦ ਰਹੇਗੀ।ਇਸ ਸਮੇਂ ਦੌਰਾਨ ਪੁਰਾਣੇ ਟਰਾਂਸਫਾਰਮਰਾਂ ਦੀ ਬਦਲੀ ਕੀਤੀ ਜਾਵੇਗੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply