Tuesday, November 24, 2026

ਪ੍ਰਧਾਨ ਮੰਤਰੀ ਵਲੋਂ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਅਫਸੋਸ

ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ Modi1ਕਿਹਾ, `ਅੰਬਰੀਸ਼ ਨੂੰ ਹਮੇਸ਼ਾਂ ਇੱਕ ਅਭਿਨੇਤਾ ਦੇ ਰੂਪ ਵਿੱਚ ਉਨ੍ਹਾਂ ਦੇ ਯਾਦਗਾਰੀ ਪ੍ਰਦਰਸ਼ਨ ਅਤੇ ਰਾਜਨੀਤੀ ਵਿੱਚ ਵਿਆਪਕ ਯੋਗਦਾਨ ਲਈ ਯਾਦ ਕੀਤਾ ਜਾਵੇਗਾ।ਉਹ ਰਾਜ ਅਤੇ ਕੇਂਦਰੀ ਪਧਰ ’ਤੇ ਕਰਨਾਟਕ ਦੀ ਭਲਾਈ ਲਈ ਇੱਕ ਬੁਲੰਦ ਅਵਾਜ਼ ਸਨ।ਉਨ੍ਹਾਂ ਦੇ ਅਕਾਲ ਚਲਾਣੇ `ਤੇ ਬਹੁਤ ਦੁਖੀ ਹਾਂ।ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੋਗ ਸੰਵੇਦਨਾਵਾਂ।`
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply