ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਵਾਨਾ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਕਿਸਤਾਨ ਪਹੁੰਚ ਗਏ ਹਨ।ਉਹ ਬੁਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media