Monday, September 21, 2026

ਜਿਲ੍ਹਾ ਪ੍ਰਬਧੰਕੀ ਕੰਪਲੈਕਸ ਮਲਿਕਪੁਰ ਵਿਖੇ ਮੁਫਤ ਕਾਨੂੰਨੀ ਸਹਾਇਤਾ ਕੇਂਦਰ ਖੁੱਲਾ

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬਧੰਕੀ ਕੰਪਲੈਕਸ ਮਲਿਕਪੁਰ ਵਿਖੇ ਮੁਫਤ ਕਾਨੂੰਨੀ ਸਹਾਇਤਾ ਲਈ ਸ਼੍ਰੀਮਤੀ ਰਾਣਾ ਕੰਵਰਦੀਪ ਕੋਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ  ਸਹਾਇਤਾ ਕੇਂਦਰ ਖੋਲਿਆ ਗਿਆ ਹੈ। ਇਸ ਕੇਂਦਰ ਵਿੱਚ ਗੁਰਪ੍ਰੀਤ ਸਿੰਘ ਪੀ.ਐਲ.ਵੀ ਅਤੇ ਮਿਸ ਪ੍ਰਿਯੰਕਾ, ਪੀ.ਐਲ.ਵੀ ਨੂੰ ਨਿਯੁੱਕਤ ਕਰ ਕੇ ਉਹਨਾਂ ਨੂੰ ਲੋੜੀਂਦੀ ਮੁਫਤ ਕਾਨੂੰਨੀ ਸਹਾਇਤਾ ਹਰੇਕ ਲੋੜਵੰਦ ਆਦਮੀ ਨੂੰ ਦੇਣ ਬਾਰੇ ਦੱਸਿਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply