Thursday, July 9, 2026

ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਤੇ ਐਜੂਕੇਸ਼ਨਲ ਕਮੇਟੀ ਦੇ ਸਾਂਝੇ ਦਫਤਰ ਦਾ ਉਦਘਾਟਨ

ਅੰਮ੍ਰਿਤਸਰ, PUNJ3011201805 30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਨਾਲ ਲੱਗਦੇ ਹਾਲ ਵਿੱਚ ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਅਤੇ ਐਜੂਕੇਸ਼ਨਲ ਕਮੇਟੀ ਦੇ ਤਿਆਰ ਕੀਤੇ ਗਏ ਸਾਂਝੇ ਦਫਤਰ ਦਾ ਉਦਘਾਟਨ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸਰਬਜੀਤ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਸਵਿੰਦਰ ਸਿੰਘ ਕੱਥੂਨੰਗਲ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply