ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਬੀਤੇ ਦਿਨੀ ਮਲੇਸ਼ੀਆਂ ਵਿਖੇ ਹੋਈ 5ਵੀਂ ਇੰਟਰਨੈਸ਼ਨਲ ਓਪਨ ਕਰਾਟੇ ਚੈਮਪੀਅਨਸ਼ਿਪ ਵਿੱਚ ਭਾਰਤ
ਵਲੋਂ ਗੇ੍ਸ ਪਬਲਿਕ ਸੀ.ਸੈ. ਸਕੂਲ ਦੀਆਂ ਦੋ ਖਿਡਾਰਣਾ ਨੇ ਹਿੱਸਾ ਲਿਆ।ਲੜਕੀਆਂ ਦੇ ਜੂਨੀਅਰ 48 ਕਿਲੋ ਭਾਰ ਵਰਗ ਵਿੱਚ ਕਿਰਨਦੀਪ ਕੋਰ ਨੇ ਸੀਨੀਅਰ 50 ਕਿਲੋ ਭਾਰ ਵਿੱਚ ਤਰਨਪ੍ਰੀਤ ਕੌਰ ਨੇ ਕਾਸੀ ਦਾ ਮੈਡਲ ਜਿੱਤ ਕੇ ਭਾਰਤ ਅਤੇ ਸਕੂਲ ਦਾ ਨਾ ਰੋਸ਼ਨ ਕੀਤਾ।ਸਕੂਲ ਪੁੰਚਣ `ਤੇ ਐਮ.ਡੀ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਆਰ.ਕੇ ਰੰਧਾਵਾ ਨੇ ਖਿਡਾਰਣਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਕਦ ਇਨਾਮ ਦੇ ਕੇ ਸਨਾਮਨਿਤ ਕੀਤਾ।ਇਸ ਮੋਕੇ ਕੋਚ ਪਰਵਿੰਦਰ ਸਿੰਘ ਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media