Saturday, March 28, 2026

ਸੈਕਰਡ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ

PUNJ0712201807ਜੰਡਿਆਲਾ ਗੁਰੂ, 7 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਖਿਲਚੀਆਂ ਅੱਡੇ `ਤੇ ਸਥਿਤ ਸੈਕਰਡ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਦੀ ਅਗਵਾਈ ਵਿੱਚ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਦਾ ਵਿਦਿਅਕ ਟੂਰ ਅਯੋਜਿਤ ਕੀਤਾ ਗਿਆ।ਬੱਚਿਆਂ ਨੂੰ ਡਾਕਘਰ ਅਤੇ ਪ੍ਰੋਵੀਜ਼ਨਲ ਸਟੋਰ ਵਿਖੇ ਕੀਤੇ ਜਾ ਰਹੇ ਕੰਮ-ਕਾਜ਼ ਤੋਂ ਜਾਣੂ ਕਰਵਾਇਆ।ਹਵੇਲੀ ਦੀ ਯਾਤਰਾ ਸਮੇਂ ਬੱਚਿਆਂ ਨੇ ਮਦਾਰੀ ਦਾ ਤਮਾਸ਼ਾ ਅਤੇ ਖਾਣੇ ਦਾ ਆਨੰਦ ਮਾਣਿਆ।ਬੱਚਿਆਂ ਨੂੰ ਫੁੱਲ ਬੂਟਿਆਂ ਦੀ ਨਰਸਰੀ ਵੀ ਦਿਖਾਈ ਗਈ।ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਇਸ ਵਿਦਿਅਕ ਟੂਰ ਦੀ ਭਰਪੂਰ ਸ਼ਲਾਘਾ ਕੀਤੀ।
 

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply