ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਲਾਕ ਹਰਸ਼ਾ ਤੋਂ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੂੰ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਪਿੰਡ ਝੰਜੋਟੀ ਤੋਂ ਸਰਪੰਚ ਦੇ ਅਹੁੱਦੇ ਲਈ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਕਾਂਗਰਸੀ ਵਰਕਰਾਂ ਦੀ ਸਹਿਮਤੀ ਨਾਲ ਪਿੰਡ ਦੀ ਵਾਰਡ ਨੰ: 1 ਤੋਂ ਲਾਲ ਸਿੰਘ, 2 ਤੋਂ ਤਰਸੇਮ ਸਿੰਘ, 3 ਤੋਂ ਬੀਬੀ ਸਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ, 4 ਤੋਂ ਜਗੀਰ ਕੌਰ ਪਤਨੀ ਗੁਰਬਚਨ ਸਿੰਘ, 5 ਤੋਂ ਸੁੁਰਜੀਤ ਕੌਰ ਪਤਨੀ ਜਗਤਾਰ ਸਿੰਘ, 6 ਤੋਂ ਸਵਿੰਦਰ ਕੌਰ ਪਤਨੀ ਇਕਬਾਲ ਸਿੰਘ, 7 ਤੋਂ ਅਮਨਦੀਪ ਸਿੰਘ ਰਿੰਪਲ, 8 ਤੋਂ ਡਾ. ਮਨਜੀਤ ਸਿੰਘ, 9 ਤੋਂ ਡਾ. ਮਨਦੀਪ ਸਿੰਘ ਝੰਜੋਟੀ ਨੂੰ ਪੰਚ ੳਮੀਦਵਾਰ ਬਣਾਇਆ ਗਿਆ ਹੈ।
ਇਸ ਸਮੇਂ ਮੈਂਬਰ ਜਿਲਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ, ਗੁਰਵਿੰਦਰ ਸਿੰਘ ਜੋਨ ਇੰਚਾਰਜ, ਸੁਖਬੀਰ ਸਿੰਘ ਸੁੱਖ ਧਾਲੀਵਾਲ ਅਤੇ ਪ੍ਰਿੰਸ ਸਰਕਾਰੀਆ ਆਦਿ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media