ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸਈਦ ਮੁਅੱਜ਼ਮਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਚਖੰਡ
ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਈ ਕਮਿਸ਼ਨਰ ਸਈਦ ਮੁਅੱਜਜ਼ਮਾ ਨੇ ਕਿਹਾ ਕਿ ਇਸ ਸਰਬ ਸਾਂਝੇ ਅਸਥਾਨ ਦੇ ਦਰਸ਼ਂ ਕਰਕੇ ਉਨਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ।ਉਨਾਂ ਦੱਸਿਆ ਕਿ ਬੰਗਲਾਦੇਸ਼ ਵਿੱਚ ਸਿੱਖ ਗੁਰਧਾਮਾਂ ਦੀ ਦੇਖਭਾਲ ਚੰਗੇ ਬਹੁਤ ਬਿਹਤਰੀਨ ਢੰਗ ਨਾਲ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਬੰਗਲਾ ਦੇਸ਼ ਦੀ ਸਰਕਾਰ ਵਲੋਂ ਸਿੱਖ ਭਾਈਚਾਰੇ ਦੀ ਸਹੂਲਤਾ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media