ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਐਕਟ 1934 ਦੇ ਸੈਕਸ਼ਨ 8 ਦੇ ਸਬ-ਸੈਕਸ਼ਨ (4) ਨਾਲ ਪੜ੍ਹੇ ਜਾਣ ਵਾਲੇ ਸਬ-ਸੈਕਸ਼ਨ (1) ਦੀ ਦਫ਼ਾ (ਏ) ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦਾ ਇਸਤੇਮਾਲ ਕਰਦਿਆਂ ਕੇਂਦਰ ਸਰਕਾਰ ਨੇ ਵਿੱਤ ਮੰਤਰਾਲੇ ਦੇ ਆਰਥਕ ਮਾਮਲਿਆਂ ਦੇ ਵਿਭਾਗ ਵਿੱਚ ਸਾਬਕਾ ਸਕੱਤਰ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਟੀਐਨ-80) ਦੇ ਸੇਵਾ ਮੁਕਤ ਅਧਿਕਾਰੀ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਦਾ ਤਿੰਨ ਸਾਲ ਲਈ ਗਵਰਨਰ ਨਿਯੁੱਕਤ ਕੀਤਾ ਹੈ।ਇਸ ਸਬੰਧੀ ਇੱਕ ਅਧਿਸੂਚਨਾ ਭਾਰਤ ਸਰਕਾਰ ਵਲੋਂ ਜਾਰੀ ਕਰ ਦਿੱਤੀ ਗਈ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media