ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੇ ਦਿਨ 2001 ਵਿੱਚ ਸਾਡੀ ਸੰਸਦ `ਤੇ ਹੋਏ ਭਿਆਨਕ ਹਮਲੇ ਦੇ ਸ਼ਹੀਦਾਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ।ਉਨ੍ਹਾਂ ਦੇ ਹੌਸਲੇ ਅਤੇ ਬੀਰਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਹਨ।”
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …