ਧੂਰੀ, 16 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਸੰਗਰਾਦ ਸੇਵਾ ਸੰਮਤੀ ਵੱਲੋਂ ਚਾਹ ਅਤੇ ਬ੍ਰੈਡ-ਪਕੌੜਿਆਂ ਦਾ ਲੰਗਰ
ਲਗਾਇਆ ਗਿਆ। ਸੰਮਤੀ ਦੇ ਪ੍ਰਧਾਨ ਬਲਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਮਹੀਨੇ ਸੰਗਰਾਦ ਵਾਲੇ ਦਿਨ ਸਰਦੀ ਦੇ ਮੌਸਮ ਵਿੱਚ ਚਾਹ ਤੇ ਬ੍ਰੈਡ-ਪਕੌੜੇ ਅਤੇ ਗਰਮੀ ਦੇ ਮੌਸਮ ਵਿੱਚ ਠੰਡੇ-ਮੀਠੇ ਪਾਣੀ ਦੀ ਛਬੀਲ ਲਗਾਈ ਜਾਂਦੀ ਹੈ ਇਸ ਮੌਕੇ ਸੰਜੀਵ ਕੁਮਾਰ, ਬਿੱਟੂ ਅਤੇ ਸਾਗਰ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media