Thursday, June 25, 2026

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ `ਤੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਆਰ.ਪੀ ਸਿੰਘ

PUNJ1812201802ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁੁਰਪ੍ਰੀਤ ਸਿੰਘ) – ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਉਪਰੰਤ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਆਰ.ਪੀ ਸਿੰਘ, ਨਾਲ ਹਨ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply