ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੀ ਸਰਪ੍ਰਸਤੀ ਹੇਠ ਸੰਨ
2004 ਤੋਂ ਚੱਲ ਰਹੇ ਚੈਰੀਟੇਬਲ ਸਕੂਲ ਦੇ 250 ਗਰੀਬ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਨਾਲ-ਨਾਲ ਕਿਤਾਬਾਂ ਕਾਪੀਆਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਚੈਰੀਟੇਬਲ ਸਕੂਲ ਪ੍ਰਿੰਸੀਪਲ ਮਿਸਜ਼ ਬਤਰਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿ੍ਰੰਸੀਪਲ ਸਤਿੰਦਰ ਕੌਰ ਮਰਵਾਹਾ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਸਕੂਲ ਦੇੇ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਫਤ ਵੰਡੀਆਂ ਗਈਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media